No Result
View All Result
Tuesday, May 12, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡੀ.ਸੀ. ਦਫਤਰ ਦੀਆਂ ਔਰਤ ਕਰਮਚਾਰੀਆਂ ਨੇ ਵੱਧ ਚੜ੍ਹ ਕੇ ਕੀਤਾ ਖੂਨਦਾਨ

admin by admin
November 29, 2024
in BREAKING, COVER STORY, INDIA, National, POLITICS, PUNJAB
0
ਡੀ.ਸੀ. ਦਫਤਰ ਦੀਆਂ ਔਰਤ ਕਰਮਚਾਰੀਆਂ ਨੇ ਵੱਧ ਚੜ੍ਹ ਕੇ ਕੀਤਾ ਖੂਨਦਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ 29 ਨਵੰਬਰ :

                        ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ‘ ਦ ਰੈਵਿਨਯੂ ਪਟਵਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਵਾ ਕਾਨੂੰਗੋ ਐਸੋਸੀਏਸ਼ਨ ‘ ਜ਼ਿਲ੍ਹਾ ਪਟਿਆਲਾ ਅਤੇ ਰੈਡ ਕਰਾਸ ਪਟਿਆਲਾ ਦੀ ਸਹਾਇਤਾ ਨਾਲ ‘ ਸਰਬੱਤ ਦੇ ਭਲੇ’  ਵੱਲੋਂ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ।ਉਹਨਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਡਿਪਟੀ ਕਮਿਸ਼ਨਰ ਦਫਤਰ ਦੀਆਂ ਔਰਤ ਕਰਮਚਾਰੀਆਂ ਨੇ ਇਸ ਕੈਂਪ ਵਿੱਚ ਖੂਨ ਦਾਨ ਲਈ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ ।  ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਅਜਿਹੇ ਖੂਨਦਾਨ ਕੈਂਪਾਂ ਵਿੱਚ ਭਾਗ ਲੈਣ ਤਾਂ ਜੋ ਮਨੁੱਖਤਾ ਦੇ ਭਲੇ ਲਈ ਕੀਤੇ ਖੂਨਦਾਨ ਨਾਲ ਕਿਸੇ ਦੀ ਜਾਨ ਬਚ ਸਕੇ । ਇਸ ਤੋਂ ਇਲਾਵਾ ਕਿਸੇ ਵੀ ਮੁਸ਼ਕਿਲ ਸਥਿਤੀ ਦਾ ਸਾਹਮਣਾ ਕਰਨ ਲਈ ਖੂਨ ਦਾ ਸਟਾਕ ਮੌਜੂਦ ਰਹੇ ।

                        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੂਨ ਦਾਨ ,ਮਹਾਂਦਾਨ ਹੈ ਅਤੇ ਕਿਸੇ ਹੋਰ ਦੀ ਜ਼ਿੰਦਗੀ ਬਚਾਉਣਾ ਮਾਨਵਤਾ ਪ੍ਰਤੀ ਇਕ ਸੇਵਾ ਹੈ । ਉਹਨਾਂ ਦੱਸਿਆ ਕਿ ਇਕ ਸਿਹਤਮੰਦ ਵਿਅਕਤੀ 65 ਸਾਲ ਦੀ ਉਮਰ ਤੱਕ ਖੂਨਦਾਨ ਕਰ ਸਕਦਾ ਹੈ ਅਤੇ ਹਰ 3 ਮਹੀਨੇ ਬਾਅਦ ਖੂਨਦਾਨ ਕੀਤਾ ਜਾ ਸਕਦਾ ਹੈ  ਅਤੇ ਇਹ ਦਾਨ ਕਈ ਬਿਮਾਰੀਆਂ ਤੋ ਬਚਾਉਂਦਾ ਹੈ ।

                        ਕੈਂਪ ਵਿੱਚ ਖੂਨ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਵਿੱਚ ਰੈਡ ਕਰਾਸ ਦੇ ਸਕੱਤਰ ਡਾ: ਪ੍ਰਿਤਪਾਲ ਸਿੰਘ , ਦ ਰੈਵਿਨਯੂ ਪਟਵਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਵਾ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ, ਕਾਨੂੰਨਗੋ ਰਾਜ ਕੁਮਾਰ, ਪਟਵਾਰੀ ਰਣਬੀਰ ਸਿੰਘ, ਜਸਪ੍ਰੀਤ ਸਿੰਘ ਅਤੇ ਕਰਮਪਾਲ ਸਿੰਘ ਸ਼ਾਮਲ ਸਨ ।

Post Views: 28
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Blood Donation Campdeputy commissinordonate blooddr. prit yadavPatialawomen employees
Previous Post

ਜੀ.ਆਰ.ਪੀ ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਤੋਂ 1 ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

Next Post

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

Next Post
2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800