No Result
View All Result
Wednesday, July 2, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹਰਪ੍ਰੀਤ ਸਿੰਘ ਪੀਤਾ ਨੇ ਓਵਰਆਲ ਚੈਂਪੀਅਨਸ਼ਿਪ ‘ਚ ਜਿੱਤੇ ਤਿੰਨ ਗੋਲਡ ਮੈਡਲ

admin by admin
November 14, 2024
in BREAKING, COVER STORY, SPORTS, WORLD
0
ਹਰਪ੍ਰੀਤ ਸਿੰਘ ਪੀਤਾ ਨੇ ਓਵਰਆਲ ਚੈਂਪੀਅਨਸ਼ਿਪ ‘ਚ ਜਿੱਤੇ ਤਿੰਨ ਗੋਲਡ ਮੈਡਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 13 ਨਵੰਬਰ(ਓਜ਼ੀ ਨਿਊਜ਼ ਡੈਸਕ): ਥਾਈਲੈਂਡ ਵਿਚ ਵਰਲਡ ਪਾਵਰਲਿਫਟਿੰਗ ਚੈਂਪੀਅਨਸ਼ਿਪ ਬੀਤੀ 9 ਅਤੇ 10 ਨਵੰਬਰ ਨੂੰ ਹੋਈ। ਇਸ ਵਰਲਡ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ 40 ਤੋਂ ਵੱਧ ਦੇਸ਼ਾਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਅਪਣੇ ਜੌਹਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਚੈਂਪੀਅਨਸ਼ਿਪ ਵਿਚ ਏਸ਼ੀਆ ਦੇ ਪ੍ਰਧਾਨ ਪ੍ਰਿੰਸ ਉੱਪਲ ਭਾਰਤ ਦੀ ਟੀਮ ਲੈ ਕੇ ਗਏ ਅਤੇ ਪੰਜਾਬ ਦੀ ਟੀਮ ਦੀ ਅਗਵਾਈ ਰਾਜੇਸ਼ ਅਰੋੜਾ ਨੇ ਕੀਤੀ। ਇਸ ਚੈਂਪੀਅਨਸ਼ਿਪ ਵਿਚ ਹਰਪ੍ਰੀਤ ਸਿੰਘ ਪੀਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਿੰਨ ਗੋਲਡ ਮੈਡਲ ਅਪਣੇ ਨਾਮ ਕੀਤੇ ਅਤੇ ਮਾਸਟਰ ਕੈਟਾਗਰੀ ਵਿਚ ਓਵਰਆਲ ਚੈਂਪੀਅਨ ਬਣਿਆ। ਗੱਲਬਾਤ ਕਰਦਿਆਂ ਰਾਜੇਸ਼ ਅਰੋੜਾ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਥਾਈਲੈਂਡ ਵਿਚ ਹੋਈ ਵਰਲਡ ਪਾਵਰਲਫਿਟਿੰਗ ਚੈਂਪੀਅਨਸ਼ਿਪੁ ਵਿਚ ਪੰਜਾਬ ਦੇ ਨੌਜਵਾਨਾਂ ਨੇ ਝੰਡੇ ਗੱਡ ਦਿੱਤੇ ਅਤੇ ਅਪਣੇ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਨਾਲ ਜੁੜਨ ਦੀ ਅਪੀਲ ਕੀਤੀ। ਇਸ ਚੈਂਪੀਅਨਸ਼ਿਪ ਵਿਚ ਨਰਿੰਦਰਪਾਲ ਸਿੰਘ ਸ਼ੈਰੀ ਨੇ ਕਲਾਸਿਕ ਬਾਡੀ ਬਿਲਡਿੰਗ ‘ਚ ਗੋਲਡ ਮੈਡਲ, ਅਮਨਦੀਪ ਸਿੰਘ ਨੇ ਅੰਡਰ-16 ਬਾਡੀ ਬਿਲਡਿੰਗ ‘ਚ ਗੋਲਡ ਮੈਡਲ, ਅਮਨਦੀਪ ਸਿੰਘ ਨੇ ਅੰਡਰ-16 ਬਾਡੀ ਬਿਲਡਿੰਗ ‘ਚ ਗੋਲਡ ਮੈਡਲ, ਅਮਨਦੀਪ ਸਿੰਘ ਨੇ 35+ ਬਾਡੀ ਬਿਲਡਿੰਗ ‘ਚ ਗੋਲਡ ਮੈਡਲ, ਹਰਮਨਦੀਪ ਸਿੰਘ ਨੇ ਜੂਨੀਅਰ ਕੈਟੇਗਰੀ ‘ਚ ਪਾਵਰ ਲਿਫਟਿੰਗ ਡੈਡ ਲਿਫਟ ਵਿਚ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਵਿਵੇਕ ਸ਼ਰਮਾ ਨੇ ਨੈਚੁਰਲ ਬਾਡੀ ਬਿਲਡਿੰਗ ਵਿਚ ਦੂਜਾ ਸਥਾਨ ਹਾਸਿਲ ਕੀਤਾ।

Post Views: 30
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 35+ Body BuildingAmandeep Singhcampionat europeanchampioneddie hall world recordeddie hall worlds strongest maneuropean championgold medalGold Medal in Classic BodybuildingHarmandeep SinghJunior Categorymaster catagoryNarinderpal Singh Sherione campionPowerlifting Dead Liftrajesh arorathailandundefeated championUnder-16 Body BuildingUnder-16 BodybuildingWorldworld championworld powerlifting campionWorld recordworld wrestling entertainmentworld-championshipsworldsworlds strongest manyouth of punjab
Previous Post

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

Next Post

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

Next Post
ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In